skip to content

Family Tragedy in Bikaner : ਬੀਕਾਨੇਰ ‘ਚ ਇੱਕੋ ਪਰਿਵਾਰ ਦੇ 4 ਬੱਚਿਆਂ ਦੀ ਪਾਣੀ ‘ਚ ਡੁੱਬਣ ਕਾਰਨ ਮੌਤ, ਇਲਾਕੇ ‘ਚ ਸੋਗ

Family Tragedy in Bikaner : ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਛੱਤਰਗੜ੍ਹ ਥਾਣਾ ਖੇਤਰ ਵਿੱਚ ਇੱਕੋ ਪਰਿਵਾਰ ਦੇ ਚਾਰ ਬੱਚੇ ਇੱਕ ‘ਪਾਣੀ ਦੀ ਇਕ ਡਿੱਗੀ’ ਵਿੱਚ ਡੁੱਬ ਗਏ। ਇਸ ਹਾਦਸੇ ਦੀ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸੂਚਨਾ ਮਿਲਣ ‘ਤੇ ਛੱਤਰਗੜ੍ਹ ਪੁਲਿਸ ਮੌਕੇ ‘ਤੇ ਪਹੁੰਚੀ ਅਤੇ … Continue reading Family Tragedy in Bikaner : ਬੀਕਾਨੇਰ ‘ਚ ਇੱਕੋ ਪਰਿਵਾਰ ਦੇ 4 ਬੱਚਿਆਂ ਦੀ ਪਾਣੀ ‘ਚ ਡੁੱਬਣ ਕਾਰਨ ਮੌਤ, ਇਲਾਕੇ ‘ਚ ਸੋਗ