skip to content

ਟਰੇਡ ਡੀਲ ਖ਼ਿਲਾਫ਼ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ ; ਸ਼ੰਭੂ ਸਰਹੱਦ ‘ਤੇ ਭਾਰੀ ਬੈਰੀਕੇਡਿੰਗ, ਜੇ.ਸੀ.ਬੀ. ਤੇ ਕ੍ਰੇਨ ਵੀ ਤਾਇਨਾਤ

ਚੰਡੀਗੜ੍ਹ/ਨਵੀਂ ਦਿੱਲੀ : ਭਾਰਤ ਅਤੇ ਅਮਰੀਕਾ ਵਿਚਕਾਰ ਪ੍ਰਸਤਾਵਿਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਵੱਖ-ਵੱਖ ਕਿਸਾਨ ਸੰਗਠਨਾਂ ਨੇ ਸੋਮਵਾਰ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕੀਤੀ ਹੈ। ਕਿਸਾਨਾਂ ਦੇ ਮਾਰਚ ਦੀ ਉਮੀਦ ਵਿੱਚ ਹਰਿਆਣਾ ਅਤੇ ਪੰਜਾਬ ਵਿਚਕਾਰ ਸ਼ੰਭੂ ਸਰਹੱਦ ‘ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਕਿਸਾਨਾਂ ਦੇ ਕਾਫਲਿਆਂ ਨੂੰ ਕੰਟਰੋਲ ਕਰਨ ਲਈ ਹਰਿਆਣਾ … Continue reading ਟਰੇਡ ਡੀਲ ਖ਼ਿਲਾਫ਼ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ ; ਸ਼ੰਭੂ ਸਰਹੱਦ ‘ਤੇ ਭਾਰੀ ਬੈਰੀਕੇਡਿੰਗ, ਜੇ.ਸੀ.ਬੀ. ਤੇ ਕ੍ਰੇਨ ਵੀ ਤਾਇਨਾਤ