skip to content

ਭਾਰਤੀ ਕਿਸਾਨ ਯੂਨੀਅਨ ਪ੍ਰਧਾਨ ਰਾਜੇਵਾਲ ਨੇ ਕਿਹਾ – ‘ਕੱਲ੍ਹ ਚੰਡੀਗੜ੍ਹ ਕੂਚ ਕਰਨ ਕਾਰਾਂ-ਬਾਈਕਾਂ ‘ਤੇ ਨਿਕਲੇਗਾ ਕਾਫ਼ਲਾ’

Punjab Desk : ਕੱਲ੍ਹ 13 ਜੁਲਾਈ ਨੂੰ ਪੰਜਾਬ ਦੇ ਕਿਸਾਨ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਵੱਡਾ ਮੋਟਰਸਾਈਕਲ ਮਾਰਚ ਕਰਨਗੇ। ਇਸ ਮਾਰਚ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਗੱਲ ਬੀਤੇ ਕੱਲ੍ਹ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ … Continue reading ਭਾਰਤੀ ਕਿਸਾਨ ਯੂਨੀਅਨ ਪ੍ਰਧਾਨ ਰਾਜੇਵਾਲ ਨੇ ਕਿਹਾ – ‘ਕੱਲ੍ਹ ਚੰਡੀਗੜ੍ਹ ਕੂਚ ਕਰਨ ਕਾਰਾਂ-ਬਾਈਕਾਂ ‘ਤੇ ਨਿਕਲੇਗਾ ਕਾਫ਼ਲਾ’