skip to content

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਦਿੱਲੀ ਮਾਰਚ ਤੋਂ ਪਹਿਲਾਂ ਪੰਜਾਬ-ਹਰਿਆਣਾ ਸਰਹੱਦ ‘ਤੇ ਲਗਾਈ ਕੰਡਿਆਲੀ ਤਾਰ

Farmers Protest : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਪ੍ਰਸਤਾਵਿਤ ਦਿੱਲੀ ਚਲੋ ਮਾਰਚ ਤੋਂ ਪਹਿਲਾਂ ਖਨੌਰੀ ਵਿਖੇ ਪੰਜਾਬ-ਹਰਿਆਣਾ ਸਰਹੱਦ ਨੂੰ ਫਿਰ ਤੋਂ ਬੰਦ ਕਰ ਦਿੱਤਾ ਗਿਆ ਹੈ। ਸਰਹੱਦ ‘ਤੇ ਬੈਰੀਕੇਡ ਲਗਾਏ ਗਏ ਹਨ, ਜਦੋਂ ਕਿ ਕੰਡਿਆਲੀ ਤਾਰ ਵੀ ਲਗਾਈ ਗਈ ਹੈ। ਕਿਸਾਨਾਂ ਦੇ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਉਂਦਿਆਂ ਅਧਿਕਾਰੀਆਂ ਨੇ ਇਲਾਕੇ ਵਿੱਚ ਭਾਰੀ ਪੁਲਿਸ ਫੋਰਸ … Continue reading ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਦਿੱਲੀ ਮਾਰਚ ਤੋਂ ਪਹਿਲਾਂ ਪੰਜਾਬ-ਹਰਿਆਣਾ ਸਰਹੱਦ ‘ਤੇ ਲਗਾਈ ਕੰਡਿਆਲੀ ਤਾਰ