skip to content

ਪੰਜਾਬ ਵਿੱਚ ਕਿਸਾਨਾਂ ਦਾ ‘ਰੇਲ ਰੋਕੋ’ ਅੰਦੋਲਨ ਸ਼ੁਰੂ, ਕਈ ਟਰੇਨਾਂ ਪ੍ਰਭਾਵਿਤ, ਯਾਤਰੀ ਹੋਏ ਖੱਜਲ-ਖੁਆਰ

ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ‘ਰੇਲ ਰੋਕੋ’ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨ ਰੇਲਵੇ ਸਟੇਸ਼ਨਾਂ ਅਤੇ ਰੇਲ ਪਟੜੀਆਂ ‘ਤੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਕੇ ਬੈਠ ਗਏ, ਜਿਸ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਕਈ ਟਰੇਨਾਂ ਨੂੰ ਰੋਕਣਾ ਪਿਆ, ਕੁਝ … Continue reading ਪੰਜਾਬ ਵਿੱਚ ਕਿਸਾਨਾਂ ਦਾ ‘ਰੇਲ ਰੋਕੋ’ ਅੰਦੋਲਨ ਸ਼ੁਰੂ, ਕਈ ਟਰੇਨਾਂ ਪ੍ਰਭਾਵਿਤ, ਯਾਤਰੀ ਹੋਏ ਖੱਜਲ-ਖੁਆਰ