ਫਿਰੋਜ਼ਪੁਰ ‘ਚ ਦਰਦਨਾਕ ਹਾਦਸਾ : ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਗੱਡੀ ਦੀ ਘੋੜੇ ਟਰਾਲੇ ਨਾਲ ਭਿਆਨਕ ਟੱਕਰ ; ਅੱਠ ਮੌਤਾਂ
Punjab Desk : ਸ਼ਨੀਵਾਰ ਸਵੇਰੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਇਹ ਘਟਨਾ ਮਮਦੋਟ ਬਲਾਕ ਦੇ ਜੰਗਾ ਵਾਲਾ ਮੋੜ ਨੇੜੇ ਵਾਪਰੀ। ਹਾਦਸੇ ਤੋਂ ਬਾਅਦ ਘਟਨਾ ਸਥਾਨ ‘ਤੇ ਚੀਕ-ਚਹਾੜਾ ਪੈ ਗਿਆ ਤੇ ਲੋਕਾਂ ‘ਚ ਹਫੜਾ-ਦਫੜੀ ਮਚ ਗਈ। ਡੇਰਾ ਬਿਆਸ ਜਾ ਰਹੇ … Continue reading ਫਿਰੋਜ਼ਪੁਰ ‘ਚ ਦਰਦਨਾਕ ਹਾਦਸਾ : ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਗੱਡੀ ਦੀ ਘੋੜੇ ਟਰਾਲੇ ਨਾਲ ਭਿਆਨਕ ਟੱਕਰ ; ਅੱਠ ਮੌਤਾਂ
Copy and paste this URL into your WordPress site to embed
Copy and paste this code into your site to embed