skip to content

ਪਰਸ ਖੋਹਣ ਦੀ ਕੋਸ਼ਿਸ਼ ਨੇ ਲੈ ਲਈ ਜਾਨ: ਤਰਨਤਾਰਨ ਵਿੱਚ ਹਾਦਸਾ ਤੇ ਹਮਲਾ

ਮੋਹਾਲੀ: ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਰਹਾਲੀ ਨੇੜੇ ਲੁੱਟ ਦੀ ਨੀਅਤ ਨਾਲ ਮੋਟਰਸਾਈਕਲ ਸਵਾਰ ਪਤੀ‑ਪਤਨੀ ‘ਤੇ ਹਮਲਾ ਕੀਤਾ ਗਿਆ। ਹਮਲੇ ਦੌਰਾਨ ਲੁਟੇਰਿਆਂ ਨੇ ਪਿੱਛੇ ਬੈਠੀ ਰਣਜੀਤ ਕੌਰ ਦਾ ਪਰਸ ਖੋਹਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਮੋਟਰਸਾਈਕਲ ਦਾ ਸੰਤੁਲਨ ਬਿਗੜ ਗਿਆ ਅਤੇ ਉਹ ਸੜਕ ਕਿਨਾਰੇ ਦਰੱਖ਼ਤ ਨਾਲ ਟਕਰਾ ਗਿਆ। ਹਾਦਸੇ ਵਿੱਚ ਹਰਜਿੰਦਰ ਸਿੰਘ ਦੀ ਮੌਤ ਹੋ ਗਈ … Continue reading ਪਰਸ ਖੋਹਣ ਦੀ ਕੋਸ਼ਿਸ਼ ਨੇ ਲੈ ਲਈ ਜਾਨ: ਤਰਨਤਾਰਨ ਵਿੱਚ ਹਾਦਸਾ ਤੇ ਹਮਲਾ