skip to content

ਵਿਆਹ ਸਮਾਗਮ ਤੋਂ ਵਾਪਸ ਪਰਤਦਿਆਂ ਵਾਪਰਿਆ ਦਰਦਨਾਕ ਹਾਦਸਾ ; 3 ਸਾਲ ਦੇ ਪੁੱਤਰ ਸਮੇਤ ਪਤੀ-ਪਤਨੀ ਦੀ ਮੌਤ

Fatal Road Accident : ਕੇਰਲ ਦੇ ਤ੍ਰਿਸ਼ੂਰ ਜ਼ਿਲ੍ਹੇ ਦੇ ਕੁੰਨਮਕੁਲਮ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਜੋੜਾ ਅਤੇ ਉਨ੍ਹਾਂ ਦਾ ਤਿੰਨ ਸਾਲ ਦਾ ਪੁੱਤਰ ਸ਼ਾਮਲ ਹੈ। ਪੁਲਿਸ ਦੇ ਅਨੁਸਾਰ, ਇਹ ਹਾਦਸਾ ਗੁਰੂਵਾਯੂਰ-ਕੁੰਨਮਕੁਲਮ ਸੜਕ ‘ਤੇ ਅੱਧੀ ਰਾਤ ਦੇ ਕਰੀਬ ਵਾਪਰਿਆ। Three … Continue reading ਵਿਆਹ ਸਮਾਗਮ ਤੋਂ ਵਾਪਸ ਪਰਤਦਿਆਂ ਵਾਪਰਿਆ ਦਰਦਨਾਕ ਹਾਦਸਾ ; 3 ਸਾਲ ਦੇ ਪੁੱਤਰ ਸਮੇਤ ਪਤੀ-ਪਤਨੀ ਦੀ ਮੌਤ