skip to content

ਫਤਿਹਗੜ੍ਹ ਚੂੜੀਆਂ ਨਗਰ ਕੌਂਸਲ ‘ਚ ਅਨੋਖਾ ਸਿਆਸੀ ਸਮੀਕਰਨ, ਕਾਂਗਰਸ ਨੂੰ ਪ੍ਰਧਾਨਗੀ ਤੇ ਅਕਾਲੀ ਦਲ ਨੂੰ ਉਪ ਪ੍ਰਧਾਨ ਦਾ ਅਹੁਦਾ

ਪੰਜਾਬ ਡੈਸਕ: ਫਤਿਹਗੜ੍ਹ ਚੂੜੀਆਂ ਨਗਰ ਕੌਂਸਲ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਸ਼ਾਂਤੀਪੂਰਨ ਮਾਹੌਲ ਵਿੱਚ ਸੰਪੰਨ ਹੋ ਗਈ। ਇਸ ਚੋਣ ਵਿੱਚ ਕਾਂਗਰਸ ਦੇ ਕੁਲਵਿੰਦਰ ਸਿੰਘ ਲਾਲੀ ਨੂੰ ਨਗਰ ਕੌਂਸਲ ਦਾ ਪ੍ਰਧਾਨ ਚੁਣਿਆ ਗਿਆ, ਜਦਕਿ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਗੁਰਜੀਤ ਕੌਰ ਰੰਧਾਵਾ ਨੇ ਉਪ ਪ੍ਰਧਾਨ ਦਾ ਅਹੁਦਾ ਸੰਭਾਲਿਆ। ਇਸ ਚੋਣ ਦੀ ਖ਼ਾਸ ਗੱਲ ਇਹ … Continue reading ਫਤਿਹਗੜ੍ਹ ਚੂੜੀਆਂ ਨਗਰ ਕੌਂਸਲ ‘ਚ ਅਨੋਖਾ ਸਿਆਸੀ ਸਮੀਕਰਨ, ਕਾਂਗਰਸ ਨੂੰ ਪ੍ਰਧਾਨਗੀ ਤੇ ਅਕਾਲੀ ਦਲ ਨੂੰ ਉਪ ਪ੍ਰਧਾਨ ਦਾ ਅਹੁਦਾ