Punjab News
Punjab News

Fatehgarh Sahib : ਜਿਲਾ ਫਤਿਹਗੜ੍ਹ ਸਾਹਿਬ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ ਵਿੱਚ ਪੁਲਿਸ ਨੇ ਰੇਲਵੇ ਸਟੇਸ਼ਨ ਨੇੜੇ ਚੱਲ ਰਹੇ ਜਿ/ਸਮ ਫਿਰੋਸ਼ੀ ਦੇ ਅੱਡੇ ਦਾ ਪਰਦਾਫਾਸ਼ ਕਰਕੇ ਇਕ ਵੱਡੀ ਕਾਮਯਾਬੀ ਦਰਜ ਕੀਤੀ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ 4 ਔਰਤਾਂ ਅਤੇ 1 ਵਿਅਕਤੀ ਨੂੰ ਕਾਬੂ ਕਰ ਲਿਆ ਹੈ।