Fazilka News : ਪੰਜਾਬ ਪੁਲਿਸ ਦੀ ਵੱਡੀ ਸਫ਼ਲਤਾ,1 ਵਿਅਕਤੀ ਨਾਜਾਇਜ਼ ਅਸਲੇ ਸਮੇਤ ਕਾਬੂ
1 year ਪਹਿਲਾ

Fazilka News : ਫਾਜ਼ਿਲਕਾ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤਾ ਹੈ। ਇਸ ਕਾਰਵਾਈ ਨਾਲ ਇਲਾਕੇ ਵਿੱਚ ਅਪਰਾਧਿਕ ਗਤੀਵਿਧੀਆਂ ‘ਤੇ ਨਿਯੰਤਰਣ ਲਿਆਉਣ ਵਿੱਚ ਵੱਡੀ ਮਦਦ ਮਿਲੇਗੀ।
Views: 81