skip to content

FBI ਦੀ ਮੋਸਟ ਵਾਂਟੇਡ ਸੂਚੀ ‘ਚ ਸ਼ਾਮਲ ਅੰਮ੍ਰਿਤਪਾਲ ਸਿੰਘ ; USA-CAN ‘ਚ ਡਰੱਗ ਸਪਲਾਈ ਕਰਨ ‘ਚ ਰਿਹੈ ਸ਼ਾਮਿਲ

FBI Most Wanted : ਐਫਬੀਆਈ ਨੇ ਭਾਰਤੀ ਨਾਗਰਿਕ ਅੰਮ੍ਰਿਤਪਾਲ ਸਿੰਘ ਨੂੰ ਆਪਣੀ “ਮੋਸਟ ਵਾਂਟੇਡ” ਸੂਚੀ ਵਿੱਚ ਸ਼ਾਮਲ ਕੀਤਾ ਹੈ। ਏਜੰਸੀ ਦੇ ਅਨੁਸਾਰ, ਸਿੰਘ ‘ਤੇ ਇੱਕ ਅੰਤਰਰਾਸ਼ਟਰੀ ਡਰੱਗ ਤਸਕਰੀ ਨੈੱਟਵਰਕ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। ਐਫਬੀਆਈ ਦਾ ਦਾਅਵਾ ਹੈ ਕਿ ਉਹ ਰਵਿੰਦਰ ਢਾਂਡਾ ਸੰਗਠਿਤ ਅਪਰਾਧ ਸਮੂਹ ਦਾ ਮੈਂਬਰ ਹੈ। ਕੈਨੇਡਾ, ਅਮਰੀਕਾ ਅਤੇ ਮੈਕਸੀਕੋ ਵਿੱਚ ਫੈਲਿਆ … Continue reading FBI ਦੀ ਮੋਸਟ ਵਾਂਟੇਡ ਸੂਚੀ ‘ਚ ਸ਼ਾਮਲ ਅੰਮ੍ਰਿਤਪਾਲ ਸਿੰਘ ; USA-CAN ‘ਚ ਡਰੱਗ ਸਪਲਾਈ ਕਰਨ ‘ਚ ਰਿਹੈ ਸ਼ਾਮਿਲ