skip to content

Punjab : ਸਰਕਾਰੀ ਕੁਆਰਟਰਾਂ ‘ਚ ਮਹਿਲਾ ਡਾਕਟਰ ਨੇ ਕੀਤਾ ਸੁਸਾਈਡ ; ਡੇਢ ਮਹੀਨਾ ਪਹਿਲਾਂ ਕੀਤੀ ਸੀ MBBS, ਜਾਂਚ ਸ਼ੁਰੂ

Female Doctor Commits Suicide : ਫਤਿਹਗੜ੍ਹ ਸਾਹਿਬ ਤੋਂ ਇੱਕ ਬਹੁਤ ਹੀ ਦੁਖਦਾਈ ਰਿਪੋਰਟ ਸਾਹਮਣੇ ਆਈ ਹੈ, ਜਿੱਥੇ ਸਿਵਲ ਹਸਪਤਾਲ ਵਿੱਚ ਤਾਇਨਾਤ ਇੱਕ ਨੌਜਵਾਨ ਮਹਿਲਾ ਡਾਕਟਰ ਨੇ ਆਪਣੇ ਸਰਕਾਰੀ ਕੁਆਰਟਰਾਂ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਡਾ. ਰੀਆ ਵਜੋਂ ਹੋਈ ਹੈ, ਜੋ ਕਿ ਬਠਿੰਡਾ ਦੀ ਰਹਿਣ ਵਾਲੀ ਹੈ। ਰਿਪੋਰਟਾਂ ਅਨੁਸਾਰ, ਡਾ. ਰੀਆ … Continue reading Punjab : ਸਰਕਾਰੀ ਕੁਆਰਟਰਾਂ ‘ਚ ਮਹਿਲਾ ਡਾਕਟਰ ਨੇ ਕੀਤਾ ਸੁਸਾਈਡ ; ਡੇਢ ਮਹੀਨਾ ਪਹਿਲਾਂ ਕੀਤੀ ਸੀ MBBS, ਜਾਂਚ ਸ਼ੁਰੂ