skip to content

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਟਵੇਰਾ ਤੇ ਪਿਕਅੱਪ ਟਰੱਕ ਦੀ ਟੱਕਰ ‘ਚ 3 ਬੱਚਿਆਂ ਸਮੇਤ 5 ਦੀ ਮੌਤ, 11 ਗੰਭੀਰ ਜ਼ਖ਼ਮੀ

Ferozepur Fazilka Highway Accident : ਐਤਵਾਰ ਨੂੰ ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਨੇ ਖੁਸ਼ੀ ਦੇ ਮਾਹੌਲ ਨੂੰ ਸੋਗ ਵਿੱਚ ਬਦਲ ਦਿੱਤਾ। ਵਿਆਹ ਤੋਂ ਵਾਪਸ ਆ ਰਹੀ ਇੱਕ ਟਵੇਰਾ ਗੱਡੀ ਅਤੇ ਸਾਹਮਣੇ ਤੋਂ ਆ ਰਹੇ ਇੱਕ ਪਿਕਅੱਪ ਟਰੱਕ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਹੋਰ ਜ਼ਖ਼ਮੀ … Continue reading ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਟਵੇਰਾ ਤੇ ਪਿਕਅੱਪ ਟਰੱਕ ਦੀ ਟੱਕਰ ‘ਚ 3 ਬੱਚਿਆਂ ਸਮੇਤ 5 ਦੀ ਮੌਤ, 11 ਗੰਭੀਰ ਜ਼ਖ਼ਮੀ