skip to content

ਮੰਤਰੀ ਲਾਲਜੀਤ ਭੁੱਲਰ ਸਮੇਤ ਤਿੰਨ ’ਤੇ ਖ਼ੁਦਕੁਸ਼ੀ ਮਾਮਲੇ ਚ ਹੋਈ FIR

ਪੰਜਾਬ ਡੈਸਕ (ਦੈਨਿਕ ਸਵੇਰਾ): ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਵੇਅਰਹਾਊਸ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਮਾਮਲੇ ਵਿੱਚ ਪੰਜਾਬ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ। ਤਿੰਨਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਵੱਖ‑ਵੱਖ ਥਾਵਾਂ ’ਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ। … Continue reading ਮੰਤਰੀ ਲਾਲਜੀਤ ਭੁੱਲਰ ਸਮੇਤ ਤਿੰਨ ’ਤੇ ਖ਼ੁਦਕੁਸ਼ੀ ਮਾਮਲੇ ਚ ਹੋਈ FIR