skip to content

ਦਿੱਲੀ ਵਿੱਚ ਅੱਗ ਦੀਆਂ ਵਧਦੀਆਂ ਘਟਨਾਵਾਂ ਨੇ ਵਧਾਈ ਚਿੰਤਾ, ਹੋਟਲਾਂ ਤੇ ਰੈਸਟੋਰੈਂਟਾਂ ਦੀ ਸੁਰੱਖਿਆ ‘ਤੇ ਉੱਠੇ ਸਵਾਲ

ਦਿੱਲੀ ਵਿੱਚ ਹੋਟਲਾਂ ਅਤੇ ਰੈਸਟੋਰੈਂਟਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਹਾਲ ਹੀ ਵਿੱਚ ਰਾਜਧਾਨੀ ਦੇ ਇੱਕ ਹੋਟਲ ਵਿੱਚ ਲੱਗੀ ਭਿਆਨਕ ਅੱਗ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ। ਅੱਗ ਲੱਗਣ ਤੋਂ ਬਾਅਦ ਦਿੱਲੀ ਫਾਇਰ ਸਰਵਿਸ ਦੀਆਂ ਟੀਮਾਂ … Continue reading ਦਿੱਲੀ ਵਿੱਚ ਅੱਗ ਦੀਆਂ ਵਧਦੀਆਂ ਘਟਨਾਵਾਂ ਨੇ ਵਧਾਈ ਚਿੰਤਾ, ਹੋਟਲਾਂ ਤੇ ਰੈਸਟੋਰੈਂਟਾਂ ਦੀ ਸੁਰੱਖਿਆ ‘ਤੇ ਉੱਠੇ ਸਵਾਲ