PU Firing: ਦਵਿੰਦਰ ਬੰਬੀਹਾ ਅਤੇ ਗੋਪੀ ਘਨਸ਼ਾਮਪੁਰੀਆ ਗਰੁੱਪ ਨੇ ਲਈ ਜ਼ਿੰਮੇਵਾਰੀ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ (PU) ਦੇ ਬੌਟਨੀ ਵਿਭਾਗ ਦੀ ਪਾਰਕਿੰਗ ਵਿੱਚ SOPU ਦੇ ਨੈਸ਼ਨਲ ਪ੍ਰਧਾਨ ਜਸ਼ਨ ਜਵੰਦਾ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਹੋਣ ਨਾਲ ਕੈਂਪਸ ਵਿੱਚ ਸੁਰੱਖਿਆ ਪ੍ਰਬੰਧਾਂ ‘ਤੇ ਚਿੰਤਾ ਵਧ ਗਈ। ਸੋਸ਼ਲ ਮੀਡੀਆ ‘ਤੇ ਦਵਿੰਦਰ ਬੰਬੀਹਾ ਅਤੇ ਗੋਪੀ ਘਣਸ਼ਾਮਪੁਰੀਆ ਗਰੁੱਪ ਨੇ ਇਸ ਫਾਇਰਿੰਗ ਦੀ ਜ਼ਿੰਮੇਵਾਰੀ ਲਈ ਦਾਅਵਾ ਕੀਤਾ ਹੈ। ਪੋਸਟ ਵਿੱਚ ਲਿਖਿਆ ਹੈ ਕਿ ਹਮਲਾਵਰਾਂ … Continue reading PU Firing: ਦਵਿੰਦਰ ਬੰਬੀਹਾ ਅਤੇ ਗੋਪੀ ਘਨਸ਼ਾਮਪੁਰੀਆ ਗਰੁੱਪ ਨੇ ਲਈ ਜ਼ਿੰਮੇਵਾਰੀ