skip to content

ਮੋਹਾਲੀ ਦੇ ਗੁਰਦੁਆਰਾ ਸੋਹਾਣਾ ‘ਚ ਫਾਇਰਿੰਗ, ਨਿਹੰਗ ਬਾਬਾ ‘ਤੇ ਹਮਲੇ ਦੀ ਕੋਸ਼ਿਸ਼

ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਐਤਵਾਰ ਨੂੰ ਨਿਹੰਗ ਸਿੰਘਾਂ ਦੇ ਸਵਾਗਤੀ ਸਮਾਗਮ ਦੌਰਾਨ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਇੱਕ ਨੌਜਵਾਨ ਨੇ ਕਥਿਤ ਤੌਰ ‘ਤੇ ਨਿਹੰਗ ਬਾਬਾ ਜਸਦੀਪ ਸਿੰਘ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਮੌਕੇ ‘ਤੇ ਮੌਜੂਦ ਸੰਗਤ ਅਤੇ ਨਿਹੰਗ ਸਿੰਘਾਂ ਨੇ ਤੁਰੰਤ ਹਮਲਾਵਰ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। … Continue reading ਮੋਹਾਲੀ ਦੇ ਗੁਰਦੁਆਰਾ ਸੋਹਾਣਾ ‘ਚ ਫਾਇਰਿੰਗ, ਨਿਹੰਗ ਬਾਬਾ ‘ਤੇ ਹਮਲੇ ਦੀ ਕੋਸ਼ਿਸ਼