skip to content

BREAKING : 15 ਅਗਸਤ ਤੋਂ ਪਹਿਲਾਂ ਫਿਰੋਜ਼ਪੁਰ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਦੇ ਸਖ਼ਤ ਪ੍ਰਬੰਧ

Firozpur Court Bomb Threat : ਪੰਜਾਬ ’ਚ ਸਕੂਲਾਂ ਅਤੇ ਕੋਰਟ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਦੇ ਚੱਲਦੇ ਤਾਜ਼ਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ … Continue reading BREAKING : 15 ਅਗਸਤ ਤੋਂ ਪਹਿਲਾਂ ਫਿਰੋਜ਼ਪੁਰ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਦੇ ਸਖ਼ਤ ਪ੍ਰਬੰਧ