skip to content

ਉਨਾਓ ਨੇੜੇ ਐਕਸਪ੍ਰੈਸਵੇਅ ‘ਤੇ ਭਿਆਨਕ ਹਾਦਸਾ ; ਕਾਰ ਬੱਸ ਦੀ ਟੱਕਰ ‘ਚ ਦੋ ਬੱਚੀਆਂ ਸਮੇਤ 5 ਲੋਕਾਂ ਦੀ ਮੌਤ, ਕਈ ਜ਼ਖਮੀ

Unnao Accident : ਪਹਿਲੀ ਜੁਲਾਈ ਨੂੰ ਉੱਤਰ ਪ੍ਰਦੇਸ਼ ਦੇ ਉਨਾਓ ਨੇੜੇ ਬੰਗਾਰਮਾਊ ਪੁਲਿਸ ਸਟੇਸ਼ਨ ਖੇਤਰ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਆਗਰਾ-ਲਖਨਊ ਐਕਸਪ੍ਰੈਸਵੇਅ ‘ਤੇ ਸਵੇਰੇ-ਸਵੇਰੇ, ਹਰਿਆਣਾ ਤੋਂ ਬਿਹਾਰ ਜਾ ਰਹੀ ਇੱਕ ਨਿੱਜੀ ਸਲੀਪਰ ਬੱਸ ਇੱਕ ਅਰਟਿਗਾ ਕਾਰ ਨਾਲ ਟਕਰਾ ਗਈ ; ਇਹ ਹਾਦਸਾ ਬੱਸ ਡਰਾਈਵਰ ਦੀ ਗਲਤੀ ਕਾਰਨ ਹੋਇਆ। … Continue reading ਉਨਾਓ ਨੇੜੇ ਐਕਸਪ੍ਰੈਸਵੇਅ ‘ਤੇ ਭਿਆਨਕ ਹਾਦਸਾ ; ਕਾਰ ਬੱਸ ਦੀ ਟੱਕਰ ‘ਚ ਦੋ ਬੱਚੀਆਂ ਸਮੇਤ 5 ਲੋਕਾਂ ਦੀ ਮੌਤ, ਕਈ ਜ਼ਖਮੀ