Site icon Dainik Savera Punjab

ਬਿਹਾਰ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ ਇਕੱਠੇ ਜ਼ਹਿਰ ਖਾ ਗਈਆਂ ਪੰਜ ਨਾਬਾਲਿਗ ਲੜਕੀਆਂ

five-minor-girls-poison

five-minor-girls-poison

ਨੈਸ਼ਨਲ ਡੈਸਕ: ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਪੰਜ ਨਾਬਾਲਿਗ ਲੜਕੀਆਂ ਵੱਲੋਂ ਇਕੱਠੇ ਜ਼ਹਿਰ ਖਾਣ ਦੀ ਘਟਨਾ ਸਾਹਮਣੇ ਆਉਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ।

ਅਰਸ਼ਦੀਪ ਸਿੰਘ ਬਣੇ ਟੀ 20 ਸੀਰੀਜ਼ ਦੇ ਇੰਪੈਕਟ ਪਲੇਅਰ

ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚੋਂ ਚਾਰ ਲੜਕੀਆਂ ਦੀ ਮੌਤ ਹੋ ਚੁੱਕੀ ਹੈ ਜਦਕਿ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਟੀਮ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਘਟਨਾ ਦੇ ਪਿੱਛੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਪਰਿਵਾਰਕ ਪਸਮਿਨਜ਼ਰ ਅਤੇ ਹੋਰ ਜਾਣਕਾਰੀ ਹਾਲੇ ਸਾਹਮਣੇ ਨਹੀਂ ਆਈ ਹੈ।

five-minor-girls-poison
Exit mobile version