Punjab News
Punjab News

Flood Relief : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੱਡਾ ਰਾਹਤ ਕਾਫਲਾ ਰਵਾਨਾ
ਅੱਜ ਯੂਨੀਅਨ ਵੱਲੋਂ ਹੜ੍ਹ ਪੀੜਤ ਪਿੰਡਾਂ ਲਈ ਰਾਹਤ ਸਮੱਗਰੀ ਨਾਲ ਭਰਿਆ ਵੱਡਾ ਕਾਫਲਾ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦੋ ਕਾਫਲੇ ਹੜ੍ਹ ਪੀੜਤ ਇਲਾਕਿਆਂ ਵਿੱਚ ਭੇਜੇ ਜਾ ਚੁੱਕੇ ਹਨ।