Punjab News
Punjab News

Flood Relief Camps : ਬਾਬਾ ਬਕਾਲਾ ਤੋਂ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਹੜ੍ਹਾਂ ਤੋਂ ਬਾਅਦ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਫਲੱਡ ਰਾਹਤ ਕੈਂਪਾਂ ਵਿੱਚ ਪੂਰੀ ਤਿਆਰੀ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ, ਦਵਾਈਆਂ ਤੇ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਹਰ ਕਿਸੇ ਨੂੰ ਸਮੇਂ ‘ਤੇ ਇਲਾਜ ਤੇ ਸਹਾਇਤਾ ਮਿਲ ਸਕੇ।