Punjab News
Punjab News

Flood Relief Punjab :ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਪੀੜਤ ਪਰਿਵਾਰਾਂ ਲਈ ਸੰਸਦ ਮੈਂਬਰ ਵਿਕਰਮਜੀਤ ਸਾਹਨੀ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਟਰੇਡ ਐਂਡ ਇੰਡਸਟਰੀ ਚੇਅਰਮੈਨ ਵੱਲੋਂ ਸ਼ਲਾਘਾ ਕੀਤੀ ਗਈ ਹੈ। ਸਾਹਨੀ ਦੇ ਯਤਨਾਂ ਕਾਰਨ ਹੜ੍ਹ ਪੀੜਤਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।