Flood News
Flood News

Flood News : ਐਮਪੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਨਾਲ ਭਰਿਆ ਟਰੱਕ ਰਵਾਨਾ ਕੀਤਾ ਗਿਆ। ਇਸ ਸਮੱਗਰੀ ਵਿੱਚ ਖਾਣ-ਪੀਣ ਦਾ ਸਾਮਾਨ, ਦਵਾਈਆਂ ਅਤੇ ਹੋਰ ਜ਼ਰੂਰੀ ਚੀਜ਼ਾਂ ਸ਼ਾਮਲ ਹਨ, ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਸਹਾਇਤਾ ਮਿਲ ਸਕੇ।