skip to content

ਅਰੁਣਾਚਲ ਪ੍ਰਦੇਸ਼ ਵਿੱਚ ਹੜ੍ਹਾਂ ਦਾ ਕਹਿਰ, 97 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ; ਸੜਕਾਂ ਅਤੇ ਪੁਲ ਤਬਾਹ

ਅਰੁਣਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਵੱਡੀ ਤਬਾਹੀ ਮਚਾ ਦਿੱਤੀ ਹੈ। ਕਈ ਜ਼ਿਲ੍ਹਿਆਂ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ (SEOC) ਮੁਤਾਬਕ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 29 ਲੋਕ ਜ਼ਖਮੀ ਹੋਏ ਹਨ। ਰਾਜ ਦੇ 26 ਜ਼ਿਲ੍ਹਿਆਂ ਦੇ … Continue reading ਅਰੁਣਾਚਲ ਪ੍ਰਦੇਸ਼ ਵਿੱਚ ਹੜ੍ਹਾਂ ਦਾ ਕਹਿਰ, 97 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ; ਸੜਕਾਂ ਅਤੇ ਪੁਲ ਤਬਾਹ