Punjab Road Accident : ਪੰਜਾਬ ‘ਚ ਧੁੰਦ ਕਾਰਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ ‘ਚ ਕਿੰਨੂਆਂ ਨਾਲ ਭਰਿਆ ਟਰੱਕ ਕਾਰ ਉੱਪਰ ਪਲਟ ਗਿਆ। ਹਾਦਸੇ ‘ਚ ਕਈ ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮੌਕੇ ‘ਤੇ ਪੁਲਿਸ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਚੁੱਕੀ ਹੈ। ਹਾਦਸੇ ਕਾਰਨ ਸੜਕ ‘ਤੇ ਲੰਮਾ ਜਾਮ ਵੀ ਲੱਗ ਗਿਆ।