Site icon Dainik Savera Punjab

Punjab Road Accident : ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ,ਕਿੰਨੂਆਂ ਨਾਲ ਭਰਿਆ ਟਰੱਕ ਕਾਰ ‘ਤੇ ਪਲਟਿਆ,ਕਈ ਜ਼ਖਮੀ,ਦੇਖੋ ਤਸਵੀਰਾਂ

Punjab News

Punjab News

Punjab Road Accident : ਪੰਜਾਬ ‘ਚ ਧੁੰਦ ਕਾਰਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ ‘ਚ ਕਿੰਨੂਆਂ ਨਾਲ ਭਰਿਆ ਟਰੱਕ ਕਾਰ ਉੱਪਰ ਪਲਟ ਗਿਆ। ਹਾਦਸੇ ‘ਚ ਕਈ ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮੌਕੇ ‘ਤੇ ਪੁਲਿਸ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਚੁੱਕੀ ਹੈ। ਹਾਦਸੇ ਕਾਰਨ ਸੜਕ ‘ਤੇ ਲੰਮਾ ਜਾਮ ਵੀ ਲੱਗ ਗਿਆ।

Exit mobile version