skip to content

Last Updated: August 19, 2026

Dainik Savera Times Logo

BIG BREAKING: ਸਾਬਕਾ ਸੀਐੱਮ Capt. Amrinder Singh ਦੇ ਪੁੱਤਰ ED ਮੂਹਰੇ ਹੋਣਗੇ ਪੇਸ਼!

6 months ਪਹਿਲਾ

BIG BREAKING: ਸਾਬਕਾ ਸੀਐੱਮ Capt. Amrinder Singh ਦੇ ਪੁੱਤਰ ED ਮੂਹਰੇ ਹੋਣਗੇ ਪੇਸ਼!

PUNAJB NEWS : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜੇ ਗਏ ਸੰਮਨਾਂ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਇਸ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਪਰਿਵਾਰ ਵੱਲੋਂ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਦੀ ਗੱਲ ਕਹੀ ਹੈ।

READ ALSO :ਤਰਨਤਾਰਨ ਲਾਅ ਕਾਲਜ ਵਿੱਚ ਕੁੜੀ ਨੂੰ ਗੋਲੀ ਮਾਰਨ ਵਾਲੇ ਮੁੰਡੇ ਦੀ ਮੌਤ

ਰਣਇੰਦਰ ਸਿੰਘ ਨੇ ਸੰਮਨਾਂ ਦੀ ਪੁਸ਼ਟੀ ਕਰਦਿਆਂ ਕਿਹਾ, “ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਹੋਣ ਦੇ ਨਾਤੇ ਅਸੀਂ ਹਰ ਜਾਂਚ ਏਜੰਸੀ ਨਾਲ ਪੂਰਾ ਸਹਿਯੋਗ ਕਰਾਂਗੇ। ਸਾਨੂੰ ਕਾਨੂੰਨ ਦੇ ਰਾਜ ’ਤੇ ਪੂਰਾ ਵਿਸ਼ਵਾਸ ਹੈ ਅਤੇ ਅਸੀਂ ਭਰੋਸਾ ਰੱਖਦੇ ਹਾਂ ਕਿ ਅੰਤ ਵਿੱਚ ਸੱਚਾਈ ਅਤੇ ਨਿਆਂ ਦੀ ਹੀ ਜਿੱਤ ਹੋਵੇਗੀ।” ਉਨ੍ਹਾਂ ਦੇ ਇਸ ਬਿਆਨ ਤੋਂ ਸਪਸ਼ਟ ਹੈ ਕਿ ਪਰਿਵਾਰ ਜਾਂਚ ਪ੍ਰਕਿਰਿਆ ਵਿੱਚ ਸਹਿਯੋਗੀ ਰਵੱਈਆ ਅਪਣਾਉਣ ਲਈ ਤਿਆਰ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਅਧਿਕਾਰਿਕ ਤੌਰ ’ਤੇ ED ਵੱਲੋਂ ਅਜੇ ਹੋਰ ਕੋਈ ਵਿਸਥਾਰਪੂਰਵਕ ਬਿਆਨ ਜਾਰੀ ਨਹੀਂ ਕੀਤਾ ਗਿਆ।

BREAKING:ਫੇਮਾ ਮਾਮਲੇ ’ਚ ਕੈਪਟਨ ਅਮਰਿੰਦਰ ਸਿੰਘ ਨੂੰ ED ਦਾ ਸੰਮਨ, 12 ਫਰਵਰੀ ਨੂੰ ਜਲੰਧਰ ਦਫ਼ਤਰ ਪੇਸ਼ ਹੋਣ ਦੇ ਹੁਕਮ

 

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.