Former Jathedar Giani Raghbir Singh : ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ਦੀ ਖਬਰ ਆ ਰਹੀ ਹੈ। ਘਰ ਦੇ ਬਾਹਰ ਗੋਲੀ ਦਾ ਖੋਲ ਵੀ ਮਿਲਿਆ ਹੈ। ਮਿਲੀ ਜਾਣਕਾਰੀ ਮੁਤਾਬਕ 12 ਅਗਸਤ ਨੂੰ ਰਾਤ 11 ਵਜੇ ਦੇ ਕਰੀਬ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਆਵਾਜ਼ ਸੁਣਾਈ ਦਿੱਤੀ। ਗਿਆਨੀ ਰਘਬੀਰ ਸਿੰਘ ਦੇ ਅਨੁਸਾਰ ਸੀਸੀਟੀਵੀ ਫੁਟੇਜ ਵਿੱਚ ਇਹ ਆਵਾਜ਼ ਸੁਣਾਈ ਦੇ ਰਹੀ ਹੈ। ਕੱਲ੍ਹ ਸ਼ਾਮ ਨੂੰ ਡਰਾਈਵਰ ਨੇ ਗੱਡੀ ‘ਤੇ ਗੋਲੀਆਂ ਦੇ ਨਿਸ਼ਾਨ ਦੇਖੇ। ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਗੋਲੀ ਚੱਲੀ ਹੈ। ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ।
Big Breaking: Firing Reported Outside Giani Raghbir Singh’s Residence.
— Parmeet Bidowali (@ParmeetBidowali) August 14, 2026
According to the information available, a sound was heard outside Giani Raghbir Singh’s residence at around 11 PM on August 12. A bullet shell was also recovered from the spot. The sound of the incident can… pic.twitter.com/IRcDnwLajo
