skip to content

ਸਾਬਕਾ MLA ਜੱਸੀ ਖੰਗੂੜਾ ਨੂੰ ਅਦਾਲਤ ਦਾ ਝਟਕਾ—ਦੋ ਸਾਲ ਦੀ ਸਜ਼ਾ, ਤੁਰੰਤ ਜ਼ਮਾਨਤ

ਪੰਜਾਬ ਡੈਸਕ (ਦੈਨਿਕ ਸਵੇਰਾ): ਸਾਬਕਾ ਕਾਂਗਰਸੀ ਵਿਧਾਇਕ ਅਤੇ ਲੁਧਿਆਣਾ ਦੇ ਹੋਟਲ ਪਾਰਕ ਪਲਾਜ਼ਾ ਦੇ ਮਾਲਕ ਜਸਬੀਰ ਸਿੰਘ ਉਰਫ਼ ਜੱਸੀ ਖੰਗੂੜਾ ਨੂੰ ਸੋਮਵਾਰ ਨੂੰ ਅਦਾਲਤ ਵੱਲੋਂ ਵੱਡਾ ਝਟਕਾ ਲੱਗਾ। ਲੁਧਿਆਣਾ ਸੈਸ਼ਨ ਅਦਾਲਤ ਨੇ 2008 ਦੇ ਇੱਕ ਮਾਮਲੇ ਵਿੱਚ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਸਜ਼ਾ ਦਾ ਐਲਾਨ ਹੋਣ ਦੇ ਤੁਰੰਤ … Continue reading ਸਾਬਕਾ MLA ਜੱਸੀ ਖੰਗੂੜਾ ਨੂੰ ਅਦਾਲਤ ਦਾ ਝਟਕਾ—ਦੋ ਸਾਲ ਦੀ ਸਜ਼ਾ, ਤੁਰੰਤ ਜ਼ਮਾਨਤ