skip to content

Breaking: ਮੋਗਾ ਤੋਂ ਵੱਡਾ ਖੁਲਾਸਾ, ਹੈਪੀ ਸਰਪੰਚ ਕਤਲ ਮਾਮਲੇ ‘ਚ ਚਾਰ ਗ੍ਰਿਫ਼ਤਾਰ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਦੇ ਮੋਗਾ ਸ਼ਹਿਰ ਤੋਂ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਮੋਗਾ ਪੁਲਿਸ ਨੇ ਹਰਵਿੰਦਰ ਸਿੰਘ ਉਰਫ਼ ਹੈਪੀ ਸਰਪੰਚ ਦੇ ਅੰਨ੍ਹੇ ਕਤਲ ਮਾਮਲੇ ਦੀ ਗੁੱਥੀ ਖੋਲ੍ਹਦਿਆਂ ਚਾਰ ਦੋਸ਼ੀਆਂ ਨੂੰ ਲੇਹ (ਜੰਮੂ-ਕਸ਼ਮੀਰ) ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਕਪਤਾਨ ਬਾਲ ਕ੍ਰਿਸ਼ਨ ਸਿੰਗਲਾ, ਉਪ ਕਪਤਾਨ ਸੁਖਅਮਿਤ ਸਿੰਘ ਰੰਧਾਵਾ ਅਤੇ ਸੀ.ਆਈ.ਏ. ਸਟਾਫ ਇੰਚਾਰਜ ਦਲਜੀਤ ਸਿੰਘ … Continue reading Breaking: ਮੋਗਾ ਤੋਂ ਵੱਡਾ ਖੁਲਾਸਾ, ਹੈਪੀ ਸਰਪੰਚ ਕਤਲ ਮਾਮਲੇ ‘ਚ ਚਾਰ ਗ੍ਰਿਫ਼ਤਾਰ