skip to content

BIG NEWS : ਦਿਨ ਦਿਹਾੜੇ ਗੋਲੀਆਂ ਚਲਾਕੇ ਗੈਰੀ ਕਲੈਕਸ਼ਨ ਦੇ ਮਾਲਕ ਦਾ ਕਤਲ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

PUNJAB NEWS : Dharamkot ਦੇ ਪੰਡੋਰੀ ਰੋਡ ‘ਤੇ ਸਕਾਰਪੀਓ ਗੱਡੀ ਵਿੱਚ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਹੋਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੈਰੀ (ਪੁੱਤਰ ਕੁਲਵੰਤ ਸਿੰਘ) ਵਾਸੀ ਧਰਮਕੋਟ ਵਜੋਂ ਹੋਈ ਹੈ। ਉਹ ਸਥਾਨਕ ਪੱਧਰ ‘ਤੇ ਰੈਡੀਮੇਡ ਕੱਪੜਿਆਂ ਦੀ ਦੁਕਾਨ ਚਲਾਉਂਦਾ ਸੀ। ਘਟਨਾ ਕਿਵੇਂ … Continue reading BIG NEWS : ਦਿਨ ਦਿਹਾੜੇ ਗੋਲੀਆਂ ਚਲਾਕੇ ਗੈਰੀ ਕਲੈਕਸ਼ਨ ਦੇ ਮਾਲਕ ਦਾ ਕਤਲ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ