skip to content

BREAKING : ਗੌਰਵ ਯਾਦਵ ਬਣੇ ਪੰਜਾਬ ਦੇ ਸਥਾਈ DGP ; ਉਹ 1992 ਬੈਚ ਦੇ ਹਨ IPS ਅਧਿਕਾਰੀ

ਚੰਡੀਗੜ੍ਹ : ਆਈ.ਪੀ.ਐੱਸ. ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ਸਥਾਈ ਡੀ.ਜੀ.ਪੀ. ਨਿਯੁਕਤ ਕੀਤਾ ਗਿਆ ਹੈ। ਸੂਬੇ ਵਿੱਚ ‘ਆਪ’ (AAP) ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਉਹ ਕਾਰਜਕਾਰੀ ਡੀ.ਜੀ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਸਨ। Views: 5