skip to content

PUNJAB : ਹੁਸ਼ਿਆਰਪੁਰ ’ਚ ਅਵਾਰਾ ਕੁੱਤਿਆਂ ਦਾ ਕਹਿਰ ; ਹੁਣ 8 ਸਾਲਾਂ ਬੱਚੀ ਨੂੰ ਨੋਚ-ਨੋਚ ਖਾਧਾ, ਹੋਈ ਦਰਦਨਾਕ ਮੌਤ

Punjab News : ਪੰਜਾਬ ’ਚ ਅਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਜਿਸ ਕਾਰਨ ਪ੍ਰਸ਼ਾਸਨ ਦੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਇਨ੍ਹਾਂ ਅਵਾਰਾ ਕੁੱਤਿਆਂ ਦੇ ਕਾਰਨ ਕਈ ਲੋਕ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ। ਇਸੇ ਤਰ੍ਹਾਂ ਦਾ ਤਾਜਾ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਜ਼ਿਲ੍ਹੇ ਦੇ ਬਲਾਕ ਟਾਂਡਾ ਉੜਮੁੜ ਅਧੀਨ … Continue reading PUNJAB : ਹੁਸ਼ਿਆਰਪੁਰ ’ਚ ਅਵਾਰਾ ਕੁੱਤਿਆਂ ਦਾ ਕਹਿਰ ; ਹੁਣ 8 ਸਾਲਾਂ ਬੱਚੀ ਨੂੰ ਨੋਚ-ਨੋਚ ਖਾਧਾ, ਹੋਈ ਦਰਦਨਾਕ ਮੌਤ