skip to content

Gold-Silver Price: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਕਿੰਨਾ ਹੋਇਆ ਬਦਲਾਅ? ਜਾਣੋ 10 ਗ੍ਰਾਮ ਸੋਨੇ ਦਾ ਤਾਜ਼ਾ ਭਾਅ

Gold-Silver Price Today: ਸੋਨਾ ਅਤੇ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਕੀਮਤਾਂ ਵਿੱਚ ਆਈ ਗਿਰਾਵਟ ਰਾਹਤ ਲੈ ਕੇ ਆਈ ਹੈ। ਪਿਛਲੇ ਕੁਝ ਦਿਨਾਂ ਤੋਂ ਕੀਮਤੀ ਧਾਤਾਂ ਦੇ ਭਾਅ ਵਿੱਚ ਜਾਰੀ ਉਤਰਾਅ-ਚੜ੍ਹਾਅ ਵਿਚਕਾਰ ਅੱਜ ਘਰੇਲੂ ਅਤੇ ਕੌਮਾਂਤਰੀ ਬਾਜ਼ਾਰਾਂ ਵਿੱਚ ਦੋਵਾਂ ਦੀਆਂ ਕੀਮਤਾਂ ਹੇਠਾਂ ਆ ਗਈਆਂ। ਚਾਂਦੀ ਦੇ ਰੇਟ ਵਿੱਚ ਸਭ ਤੋਂ ਵੱਧ ਕਮੀ ਦਰਜ … Continue reading Gold-Silver Price: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਕਿੰਨਾ ਹੋਇਆ ਬਦਲਾਅ? ਜਾਣੋ 10 ਗ੍ਰਾਮ ਸੋਨੇ ਦਾ ਤਾਜ਼ਾ ਭਾਅ