skip to content

Gold-Silver Price: ਵਿਆਹਾਂ ਦੇ ਸੀਜ਼ਨ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ਡਿੱਗੀਆਂ, ਜਾਣੋ ਅੱਜ ਦੇ ਤਾਜ਼ਾ ਭਾਅ

Gold-Silver Price Today: ਵਿਆਹਾਂ ਦੇ ਸੀਜ਼ਨ ਦੌਰਾਨ ਸੋਨਾ ਅਤੇ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਕੀਮਤਾਂ ਵਿੱਚ ਗਿਰਾਵਟ ਦੀ ਖ਼ਬਰ ਸਾਹਮਣੇ ਆਈ ਹੈ। ਘਰੇਲੂ ਅਤੇ ਕੌਮਾਂਤਰੀ ਬਾਜ਼ਾਰਾਂ ਵਿੱਚ ਦੋਵਾਂ ਕੀਮਤੀ ਧਾਤਾਂ ਦੇ ਭਾਅ ਹੇਠਾਂ ਆ ਗਏ ਹਨ। ਵੀਰਵਾਰ ਨੂੰ ਕਾਰੋਬਾਰ ਦੀ ਸ਼ੁਰੂਆਤ ਤੋਂ ਹੀ ਸੋਨੇ ਅਤੇ ਚਾਂਦੀ ‘ਤੇ ਦਬਾਅ ਦੇਖਣ ਨੂੰ ਮਿਲਿਆ। ਸੋਨਾ … Continue reading Gold-Silver Price: ਵਿਆਹਾਂ ਦੇ ਸੀਜ਼ਨ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ਡਿੱਗੀਆਂ, ਜਾਣੋ ਅੱਜ ਦੇ ਤਾਜ਼ਾ ਭਾਅ