ਗੂਗਲ ਸਰਚ ਲਾਈਵ ਹੁਣ 9 ਹੋਰ ਭਾਰਤੀ ਭਾਸ਼ਾਵਾਂ ਵਿੱਚ ਉਪਲਬਧ: ਆਪਣੀ ਮੂਲ ਭਾਸ਼ਾ ਵਿੱਚ ਕਰੋ ਸਰਚ

ਗੂਗਲ ਨੇ ਭਾਰਤ ਵਿੱਚ ਆਪਣੇ ਸਰਚ ਲਾਈਵ ਫੀਚਰ ਨੂੰ ਹੋਰ ਭਾਸ਼ਾਵਾਂ ਵਿੱਚ ਲਾਂਚ ਕਰ ਦਿੱਤਾ ਹੈ, ਜਿਸ ਨਾਲ ਯੂਜ਼ਰ ਹੁਣ ਸਿਰਫ਼ ਅੰਗਰੇਜ਼ੀ ਜਾਂ ਹਿੰਦੀ ਨਹੀਂ, ਬਲਕਿ ਆਪਣੀ ਖੇਤਰੀ ਭਾਸ਼ਾ ਵਿੱਚ ਵੀ ਆਵਾਜ਼ ਦੁਆਰਾ ਖੋਜ ਕਰ ਸਕਦੇ ਹਨ। ਪਹਿਲਾਂ ਇਹ ਫੀਚਰ ਸਿਰਫ਼ ਅੰਗਰੇਜ਼ੀ ਅਤੇ ਹਿੰਦੀ ਵਿੱਚ ਉਪਲਬਧ ਸੀ, ਪਰ ਹੁਣ ਇਸਨੂੰ ਬੰਗਾਲੀ, ਗੁਜਰਾਤੀ, ਕੰਨੜ, ਮਲਿਆਲਮ, ਮਰਾਠੀ, … Continue reading ਗੂਗਲ ਸਰਚ ਲਾਈਵ ਹੁਣ 9 ਹੋਰ ਭਾਰਤੀ ਭਾਸ਼ਾਵਾਂ ਵਿੱਚ ਉਪਲਬਧ: ਆਪਣੀ ਮੂਲ ਭਾਸ਼ਾ ਵਿੱਚ ਕਰੋ ਸਰਚ