skip to content

ਗੋਪਾਲਗੰਜ ‘ਚ ਹਿੰਸਕ ਹਮਲਾ: ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਵਾਰ

ਨਵੀਂ ਦਿੱਲੀ: ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ ਦੇ ਮਾਧੋਪੁਰ ਥਾਣਾ ਖੇਤਰ ਦੇ ਬੇਲਸੰਡ ਪਿੰਡ ਵਿੱਚ ਬਾਲੀਵੁੱਡ ਅਦਾਕਾਰ ਪੰਕਜ ਤ੍ਰਿਪਾਠੀ ਦੇ ਵੱਡੇ ਭਰਾ ਬਿਜੇਂਦਰ ਨਾਥ ਤਿਵਾੜੀ ‘ਤੇ ਜਾਨਲੇਵਾ ਹਮਲਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਹ ਹਮਲਾ ਪੁਰਾਣੇ ਝਗੜੇ ਅਤੇ ਆਪਸੀ ਰੰਜਿਸ਼ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ, ਜਿਸ ਨਾਲ ਇਲਾਕੇ ਵਿੱਚ ਤਣਾਅ ਫੈਲ ਗਿਆ ਹੈ। ਪੁਲਿਸ … Continue reading ਗੋਪਾਲਗੰਜ ‘ਚ ਹਿੰਸਕ ਹਮਲਾ: ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਵਾਰ