skip to content

JALANDHAR : ਗੁਰਾਇਆ ‘ਚ ਵੱਡਾ ਹਾਦਸਾ, ਮੋਟਰਸਾਈਕਲ ਤੇ ਟਰੱਕ ਦੀ ਭਿਆਨਕ ਟੱਕਰ ‘ਚ 3 ਨੌਜਵਾਨਾਂ ਦੀ ਮੌਤ

Goraya Road Accident : ਗੁਰਾਇਆ ਖੇਤਰ ਵਿੱਚ ਇੱਕ ਮੋਟਰਸਾਈਕਲ ਅਤੇ ਟਰੱਕ ਵਿਚਕਾਰ ਟੱਕਰ ਹੋਣ ਕਾਰਨ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਟਰੱਕ ਦੇ ਹੇਠਾਂ ਫਸ ਗਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨੋਂ ਨੌਜਵਾਨਾਂ ਦੀ ਮੌਤ ਹੋ ਗਈ। ਰੋਡ ਸੇਫਟੀ ਫੋਰਸ (SSF) ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ … Continue reading JALANDHAR : ਗੁਰਾਇਆ ‘ਚ ਵੱਡਾ ਹਾਦਸਾ, ਮੋਟਰਸਾਈਕਲ ਤੇ ਟਰੱਕ ਦੀ ਭਿਆਨਕ ਟੱਕਰ ‘ਚ 3 ਨੌਜਵਾਨਾਂ ਦੀ ਮੌਤ