P?c1=2&c2=40696273&cv=3.9

Dainik Savera Times Logo

Punjab News : ਗੋਰਾਇਆ ‘ਚ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ, SDM Parleen kaur ਨੇ ਦਿੱਤੀ ਜਾਣਕਾਰੀ

5 months पहले

Punjab News : ਗੋਰਾਇਆ ‘ਚ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ, SDM Parleen kaur ਨੇ ਦਿੱਤੀ ਜਾਣਕਾਰੀ

Punjab News : ਡਾ. ਜਸਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੀ ਆਰ ਐਮ ਸਕੀਮ ਦੇ ਤਹਿਤ ਬਲਾਕ ਰੁੜਕਾ ਕਲਾਂ ਵਿਖੇ ਪਰਾਲੀ ਸਾਂਭ ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ। ਇਸ ਕੈਂਪ ਵਿੱਚ ਐੱਸ ਡੀ ਐਮ ਫਿਲੌਰ, ਮਤੀ ਪਰਲੀਨ ਕੌਰ ਬਰਾੜ ਨੇ ਸ਼ਿਰਕਤ ਕੀਤੀ। ਕੈਂਪ ਦੌਰਾਨ ਹਾਜ਼ਰ ਕਿਸਾਨਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਅਤੇ ਖੇਤੀਬਾੜੀ ਵਿਭਾਗ ਅਤੇ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਪ੍ਰਦਾਨ ਕਰਨ ਲਈ ਕਿਹਾ ਗਿਆ।

खबरें और भी हैं...

Copyright © 2026 Dainik Savera Times. All rights reserved.