skip to content

PUNJAB : ਮੋਹਾਲੀ ‘ਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ CM ਮਾਨ ; ਸਰਕਾਰੀ ਨੌਕਰੀਆਂ ਦਾ ਅੰਕੜਾ 68,000 ਤੋਂ ਪਾਰ

Government Jobs Punjab : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮੋਹਾਲੀ ਦਾ ਦੌਰਾ ਕਰਨਗੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਲਈ ਚੁਣੇ ਗਏ ਉਮੀਦਵਾਰਾਂ ਨੂੰ ਇੱਕ ਵਿਸ਼ੇਸ਼ ਸਮਾਗਮ ਵਿੱਚ ਨਿਯੁਕਤੀ ਪੱਤਰ ਸੌਂਪਣਗੇ। ਮੁੱਖ ਮੰਤਰੀ ਵਿਕਾਸ ਭਵਨ ਆਡੀਟੋਰੀਅਮ ਵਿਖੇ ਮੁੱਖ ਮਹਿਮਾਨ ਵਜੋਂ ਸਮਾਗਮ ਵਿੱਚ ਸ਼ਾਮਲ ਹੋਣਗੇ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਇਸ ਸਮਾਗਮ … Continue reading PUNJAB : ਮੋਹਾਲੀ ‘ਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ CM ਮਾਨ ; ਸਰਕਾਰੀ ਨੌਕਰੀਆਂ ਦਾ ਅੰਕੜਾ 68,000 ਤੋਂ ਪਾਰ