skip to content

SIR ਡਿਊਟੀ ਦੇ ਦਬਾਅ ਹੇਠ ਸਰਕਾਰੀ ਅਧਿਆਪਕ ਨੇ ਨਹਿਰ ਵਿੱਚ ਮਾਰੀ ਛਾਲ, ਗੁਰਦਾਸਪੁਰ ‘ਚ ਭਾਲ ਜਾਰੀ

PUNJAB NEWS : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਸਰਕਾਰੀ ਸਕੂਲ ਦੇ ਇੱਕ ਅਧਿਆਪਕ ਨੇ ਕਥਿਤ ਤੌਰ ‘ਤੇ SIR ਡਿਊਟੀ ਦੇ ਦਬਾਅ ਕਾਰਨ ਨਹਿਰ ਵਿੱਚ ਛਾਲ ਮਾਰ ਦਿੱਤੀ। ਘਟਨਾ ਤੋਂ ਬਾਅਦ ਪੁਲਿਸ, ਪ੍ਰਸ਼ਾਸਨ ਅਤੇ ਗੋਤਾਖੋਰਾਂ ਦੀਆਂ ਟੀਮਾਂ ਵੱਲੋਂ ਅਧਿਆਪਕ ਦੀ ਭਾਲ ਜਾਰੀ ਹੈ। ਇਸ ਮਾਮਲੇ ਨੇ … Continue reading SIR ਡਿਊਟੀ ਦੇ ਦਬਾਅ ਹੇਠ ਸਰਕਾਰੀ ਅਧਿਆਪਕ ਨੇ ਨਹਿਰ ਵਿੱਚ ਮਾਰੀ ਛਾਲ, ਗੁਰਦਾਸਪੁਰ ‘ਚ ਭਾਲ ਜਾਰੀ