skip to content

ਗੁਰਦਾਸਪੁਰ ਨਿੱਜੀ ਹਸਪਤਾਲ ਗ੍ਰਨੇਡ ਹਮਲੇ ਦੇ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ ; ਤਰਨਤਾਰਨ ‘ਚ ਮੁੱਖ ਦੋਸ਼ੀ ਕਾਬੂ

ਪੰਜਾਬ ਡੈਸਕ: ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਵਿੱਚ ਸਥਿਤ ਇੱਕ ਨਿੱਜੀ ਹਸਪਤਾਲ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਅਤੇ ਕਾਊਂਟਰ-ਇੰਟੈਲੀਜੈਂਸ ਵੱਲੋਂ ਕੀਤੇ ਗਏ ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਮੁੱਖ ਦੋਸ਼ੀ ਨੂੰ ਘਟਨਾ ਦੇ ਕੁਝ ਘੰਟਿਆਂ ਦੇ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਦੋਸ਼ੀ ਦੀ ਪਛਾਣ ਧਰਮਿੰਦਰ … Continue reading ਗੁਰਦਾਸਪੁਰ ਨਿੱਜੀ ਹਸਪਤਾਲ ਗ੍ਰਨੇਡ ਹਮਲੇ ਦੇ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ ; ਤਰਨਤਾਰਨ ‘ਚ ਮੁੱਖ ਦੋਸ਼ੀ ਕਾਬੂ