skip to content

PFTAA ਦੀ ਕਮਾਨ ਮੁੜ ਗੁੱਗੂ ਗਿੱਲ ਦੇ ਹੱਥ: ਪੰਜਾਬੀ ਕਲਾਕਾਰਾਂ ਨੇ ਕੀਤਾ ਸਵਾਗਤ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬੀ ਫਿਲਮ ਇੰਡਸਟਰੀ ਲਈ ਇੱਕ ਮਹੱਤਵਪੂਰਨ ਅਪਡੇਟ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰ ਗੁੱਗੂ ਗਿੱਲ ਨੂੰ ਮੁੜ ਪੰਜਾਬੀ ਫਿਲਮ ਅਤੇ ਟੀਵੀ ਆਰਟਿਸਟ ਐਸੋਸੀਏਸ਼ਨ PFTAA ਦਾ ਚੇਅਰਮੈਨ ਚੁਣਿਆ ਗਿਆ ਹੈ। ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਗੁੱਗੂ ਗਿੱਲ ਨੇ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਫਿਲਮ ਜਗਤ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਕਲਾ … Continue reading PFTAA ਦੀ ਕਮਾਨ ਮੁੜ ਗੁੱਗੂ ਗਿੱਲ ਦੇ ਹੱਥ: ਪੰਜਾਬੀ ਕਲਾਕਾਰਾਂ ਨੇ ਕੀਤਾ ਸਵਾਗਤ