skip to content

PUNJAB : ਗੁਰਬਾਣੀ ਦੇ ਸਿੱਧੇ ਪ੍ਰਸਾਰਣ ਨੂੰ ਲੈ ਕੇ ਭੱਖਿਆ ਮੁੱਦਾ ; ਸ਼੍ਰੋਮਣੀ ਕਮੇਟੀ ਨੇ ਚੈਨਲ ਨੂੰ ਭੇਜਿਆ ਲੀਗਲ ਨੋਟਿਸ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨਾਲ ਸਬੰਧਤ ਸਾਰੇ ਅਧਿਕਾਰ ਸਿਰਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਕੋਲ ਹਨ, ਅਤੇ ਕੋਈ ਵੀ ਚੈਨਲ ਬਿਨਾਂ ਪੂਰਵ ਆਗਿਆ ਦੇ ਇਸਦਾ ਸੁਤੰਤਰ ਤੌਰ ‘ਤੇ ਪ੍ਰਸਾਰਣ ਨਹੀਂ ਕਰ ਸਕਦਾ। ਇਹ ਗੱਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਆਯੋਜਿਤ ਪ੍ਰੈਸ … Continue reading PUNJAB : ਗੁਰਬਾਣੀ ਦੇ ਸਿੱਧੇ ਪ੍ਰਸਾਰਣ ਨੂੰ ਲੈ ਕੇ ਭੱਖਿਆ ਮੁੱਦਾ ; ਸ਼੍ਰੋਮਣੀ ਕਮੇਟੀ ਨੇ ਚੈਨਲ ਨੂੰ ਭੇਜਿਆ ਲੀਗਲ ਨੋਟਿਸ