skip to content

BREAKING : ਗੁਰਦਾਸਪੁਰ ‘ਚ ਵੱਡੀ ਵਾਰਦਾਤ : ਕਾਂਗਰਸੀ ਸਰਪੰਚ ਦੇ ਭਰਾ ‘ਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ, ਮੌਤ

Gurdaspur Crime News : ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਇਲਾਕੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ‘ਅੱਡਾ’ ਪਿੰਡ ਵਿੱਚ ਚੱਲ ਰਹੀ ਪੁਰਾਣੀ ਰੰਜਿਸ਼ ਕਾਰਨ ਇੱਕ 27 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸੁਖਰਾਜ ਸਿੰਘ ਉਰਫ਼ ਕਾਕਾ (27), ਪੁੱਤਰ ਬਲਕਾਰ ਸਿੰਘ ਵਜੋਂ ਹੋਈ ਹੈ; ਉਹ ਕਾਂਗਰਸੀ ਸਰਪੰਚ ਨਵਦੀਪ ਸਿੰਘ … Continue reading BREAKING : ਗੁਰਦਾਸਪੁਰ ‘ਚ ਵੱਡੀ ਵਾਰਦਾਤ : ਕਾਂਗਰਸੀ ਸਰਪੰਚ ਦੇ ਭਰਾ ‘ਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ, ਮੌਤ