skip to content

ਗੁਰਦਾਸਪੁਰ : ਘਰੇਲੂ ਕਲੇਸ਼ ਤੋਂ ਤੰਗ ਪਤੀ ਨੇ ਪਤਨੀ ਦਾ ਕਤਲ ਕਰਨ ਤੋਂ ਬਾਅਦ ਖ਼ੁਦ ਨੂੰ ਮਾਰੀ ਗੋਲੀ ; ਪੁਲਿਸ ਜਾਂਚ ‘ਚ ਜੁਟੀ

ਗੁਰਦਾਸਪੁਰ : ਘਣੀਏ ਕੇ ਬਾਂਗਰ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਕਾਦੀਆਂ ਰਾਜਪੂਤਾਨ ਪਿੰਡ ਵਿੱਚ, ਘਰੇਲੂ ਕਲੇਸ਼ ਤੋਂ ਤੰਗ ਗੁੱਸੇ ਵਿੱਚ ਆਏ ਪਤੀ ਨੇ ਪਹਿਲਾਂ ਆਪਣੀ ਪਤਨੀ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਅਤੇ ਫਿਰ ਆਪਣੇ ਆਪ ਨੂੰ ਗੋਲੀ ਮਾਰ ਕੇ ਮੌਤ ਨੂੰ ਗਲੇ ਲਗਾ ਲਿਆ। ਅਜੇ ਤਕ ਉਨ੍ਹਾਂ ਦੀਆਂ ਮੌਤਾਂ ਦੇ … Continue reading ਗੁਰਦਾਸਪੁਰ : ਘਰੇਲੂ ਕਲੇਸ਼ ਤੋਂ ਤੰਗ ਪਤੀ ਨੇ ਪਤਨੀ ਦਾ ਕਤਲ ਕਰਨ ਤੋਂ ਬਾਅਦ ਖ਼ੁਦ ਨੂੰ ਮਾਰੀ ਗੋਲੀ ; ਪੁਲਿਸ ਜਾਂਚ ‘ਚ ਜੁਟੀ