skip to content

Last Updated: October 10, 2026

Dainik Savera Times Logo

Gurdaspur ਦੇ ਪਿੰਡ ਰਾਮਪੁਰ ‘ਚ ਇੱਕ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੇਕਾ ਪਰਿਵਾਰ ਨੇ ਜਇਆ ਕਤਲ ਦਾ ਸ਼ੱਕ

10 months ਪਹਿਲਾ

Gurdaspur ਦੇ ਪਿੰਡ ਰਾਮਪੁਰ ‘ਚ ਇੱਕ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੇਕਾ ਪਰਿਵਾਰ ਨੇ ਜਇਆ ਕਤਲ ਦਾ ਸ਼ੱਕ

Gurdaspur Woman Death : ਗੁਰਦਾਸਪੁਰ ਦੇ ਪਿੰਡ ਰਾਮਪੁਰ ‘ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਮਹਿਲਾ ਦੀ ਪਛਾਣ ਗੁਰਲੀਨ ਕੌਰ ਵਜੋਂ ਹੋਈ ਹੈ। ਮ੍ਰਿਤਕ ਲੜਕੀ ਦੇ ਗਲੇ ‘ਤੇ ਸੱਟ ਦੇ ਨਿਸ਼ਾਨ ਪਏ ਹੋਏ ਹਨ। ਲੜਕੀ ਦੇ ਪਰਿਵਾਰ ਨੇ ਹੱਤਿਆ ਦਾ ਸ਼ੱਕ ਜਤਾਇਆ ਹੈ। ਉਨ੍ਹਾਂ ਨੇ ਮ੍ਰਿਤਕ ਔਰਤ ਦੇ ਪਤੀ, ਦਿਓਰ ਅਤੇ ਦਰਾਣੀ ਉੱਪਰ ਲੜਕੀ ਨਾਲ ਕੁੱਟਮਾਰ ਕਰਨ ਦੇ ਆਰੋਪ ਲਗਾਏ ਹਨ। ਪੁਲਿਸ ਨੇ ਪਰਿਵਾਰ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਮ੍ਰਿਤਕ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਆਏ ਨੌਜਵਾਨਾਂ ਦੇ ਇੱਕ ਧੜੇ ‘ਤੇ ਦੂਜੇ ਧੜੇ ਦੇ ਨੌਜਵਾਨਾਂ ਨੇ ਕੀਤੀ ਫਾਇਰਿੰਗ, ਇਕ ਜ਼ਖ਼ਮੀ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.