Punjab News
Punjab News

Gursikh sisters : ਨਿੱਕੀ ਉਮਰੇ ਮੋਟਰਾਂ ਬੰਨਣ ਵਾਲੀਆਂ ਗੁਰਸਿੱਖ ਭੈਣਾਂ ਨਾਲ ਖਾਸ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੇ ਜੀਵਨ, ਮਕਸਦ ਅਤੇ ਉਨ੍ਹਾਂ ਦੀ ਪ੍ਰੇਰਕ ਯਾਤਰਾ ਬਾਰੇ ਜਾਣਕਾਰੀ ਦਿੱਤੀ ਗਈ। ਸੋਸ਼ਲ ਮੀਡੀਆ ਉੱਤੇ ਲੋਕਾਂ ਵੱਲੋਂ ਉਨ੍ਹਾਂ ਲਈ ਬਹੁਤ ਸਾਰੀਆਂ ਦੁਆਵਾਂ ਮਿਲ ਰਹੀਆਂ ਹਨ।